JALANDHAR WEATHER

ਦਿੱਲੀ - ਸਿੱਖ ਕਤਲੇਆਮ ਮਾਮਲੇ ਦੀ ਸੁਣਵਾਈ ਮੁਲਤਵੀ

ਨਵੀਂ ਦਿੱਲੀ , 30 ਜੂਨ- 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਸਾਬਕਾ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਦਾਇਰ ਪੂਰਕ ਚਾਰਜਸ਼ੀਟ 'ਤੇ ਰੌਜ਼ ਐਵੇਨਿਊ ਅਦਾਲਤ 'ਚ ਸੁਣਵਾਈ ਮੁਲਤਵੀ ਕਰ ਦਿੱਤੀ ਗਈ । ਇਸ ਮਾਮਲੇ ਦੀ ਅਗਲੀ ਸੁਣਵਾਈ 6 ਜੁਲਾਈ ਨੂੰ ਹੋਵੇਗੀ । ਅਦਾਲਤ ਨੇ ਕਿਹਾ ਕਿ ਚਾਰਜਸ਼ੀਟ ਦਾ ਨੋਟਿਸ ਲੈਣ ਤੋਂ ਪਹਿਲਾਂ ਅਦਾਲਤ ਕੋਲ ਸਾਰੇ ਦਸਤਾਵੇਜ਼ ਹੋਣੇ ਚਾਹੀਦੇ ਹਨ । ਸੀ.ਬੀ.ਆਈ. ਨੇ ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਸੀ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ