ਮਹਾਰਾਸ਼ਟਰ, 10 ਜੁਲਾਈ- ਭਾਰਤੀ ਕ੍ਰਿਕਟ ਟੀਮ ਦਾ ਹੈੱਡ ਕੋਚ ਬਣਨ ਤੋਂ ਬਾਅਦ ਗੌਤਮ ਗੰਭੀਰ ਨੇ ਕਿਹਾ ਕਿ ਮੇਰੇ ਲਈ ਇਹ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਭਾਰਤ ਮੇਰੀ ਪਛਾਣ ਹੈ ਅਤੇ ਦੇਸ਼ ਦੀ ਸੇਵਾ ਕਰਨਾ ਮੇਰੇ ਜੀਵਨ ਦਾ ਸਭ ਤੋਂ ਵੱਡਾ ਸਨਮਾਨ ਰਿਹਾ ਹੈ।