JALANDHAR WEATHER

ਪ੍ਰਧਾਨ ਮੰਤਰੀ ਮੋਦੀ ਅਤੇ ਆਸਟ੍ਰੀਆ ਦੇ ਚਾਂਸਲਰ ਵਿਚਾਲੇ ਹੋਈ ਵਫ਼ਦ ਪੱਧਰੀ ਮੀਟਿੰਗ

ਵਿਆਨਾ, 10 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟਰੀਆ ਦੇ ਚਾਂਸਲਰ ਕਾਰਲ ਨੇਹਮਰ ਨੇ ਆਸਟਰੀਆ ਦੇ ਵਿਆਨਾ ਵਿਚ ਫ਼ੈਡਰਲ ਚਾਂਸਲਰ ਵਿਚ ਵਫ਼ਦ-ਪੱਧਰੀ ਮੀਟਿੰਗ ਕੀਤੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੈਡਰਲ ਚੈਂਸਲਰੀ ਵਿਖੇ ਗੈਸਟ ਬੁੱਕ ’ਤੇ ਹਸਤਾਖ਼ਰ ਕੀਤੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ