ਭਾਰਤ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਲਿਆ ਫੈਸਲਾ
ਹਰਾਰੇ, 10 ਜੁਲਾਈ-ਭਾਰਤ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਦੱਸ ਦਈਏ ਕਿ ਅੱਜ ਭਾਰਤ ਤੇ ਜ਼ਿੰਬਾਬਵੇ ਵਿਚਾਲੇ ਇਹ ਤੀਜਾ ਟੀ-20 ਮੈਚ ਹੈ।