JALANDHAR WEATHER

ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ : ਰਿਸ਼ਵ ਕੁਮਾਰ ਵਲੋਂ ਦਾਖ਼ਲ ਜ਼ਮਾਨਤ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਰਾਖਵਾਂ

ਨਵੀਂ ਦਿੱਲੀ, 10 ਜੁਲਾਈ-ਦਿੱਲੀ ਹਾਈ ਕੋਰਟ ਨੇ ਸਵਾਤੀ ਮਾਲੀਵਾਲ ਦੇ ਕਥਿਤ ਕੁੱਟਮਾਰ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਦੇ ਸਾਬਕਾ ਨਿੱਜੀ ਸਕੱਤਰ ਰਿਸ਼ਵ ਕੁਮਾਰ ਵੱਲੋਂ ਦਾਖ਼ਲ ਜ਼ਮਾਨਤ ਪਟੀਸ਼ਨ 'ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਕੋਰਟ ਦਾ ਕਹਿਣਾ ਹੈ ਕਿ ਅਸੀਂ ਸ਼ੁੱਕਰਵਾਰ, 12 ਜੁਲਾਈ ਨੂੰ ਆਦੇਸ਼ ਦੇਵਾਂਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ