ਐਸ.ਆਈ.ਟੀ. ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਨੋਟਿਸ ਜਾਰੀ
ਚੰਡੀਗੜ੍ਹ, 10 ਜੁਲਾਈ (ਦਵਿੰਦਰ)-ਐਸ.ਆਈ.ਟੀ. ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। 18 ਜੁਲਾਈ ਨੂੰ ਪਟਿਆਲਾ ਵਿਖੇ ਪੁੱਛਗਿੱਛ ਲਈ ਬੁਲਾਇਆ ਹੈ।