JALANDHAR WEATHER

ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 183 ਦੌੜਾਂ ਦਾ ਟੀਚਾ

ਹਰਾਰੇ, (ਜ਼ਿੰਬਾਬਵੇ) 10 ਜੁਲਾਈ-ਭਾਰਤ ਨੇ ਜ਼ਿੰਬਾਬਵੇ ਨੂੰ ਤੀਜੇ ਟੀ-20 ਮੈਚ ਵਿਚ 183 ਦੌੜਾਂ ਦਾ ਟੀਚਾ ਦਿੱਤਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿਚ 182 ਦੌੜਾਂ ਬਣਾਈਆਂ। 
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ