ਮਮਤਾ ਬੈਨਰਜੀ ਨੇ ਮੁੰਬਈ ਵਿਚ ਸ਼ਿਵ ਸੈਨਾ ਨੇਤਾ ਊਧਵ ਠਾਕਰੇ ਨਾਲ ਕੀਤੀ ਮੁਲਾਕਾਤ

ਮੁੰਬਈ (ਮਹਾਰਾਸ਼ਟਰ) ,12 ਜੁਲਾਈ (ਏ.ਐਨ.ਆਈ.)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਮੁੰਬਈ ਵਿਚ ਸ਼ਿਵ ਸੈਨਾ ਨੇਤਾ ਊਧਵ ਠਾਕਰੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।