ਅਨੰਤ ਅੰਬਾਨੀ-ਰਾਧਿਕਾ ਮਰਚੈਂਟ ਦੇ ਵਿਆਹ 'ਚ ਸ਼ਾਮਿਲ ਹੋਏ ਅਦਾਕਾਰ ਅਨੁਪਮ ਖੇਰ

ਮੁੰਬਈ, 12 ਜੁਲਾਈ - ਅਭਿਨੇਤਾ ਅਨੁਪਮ ਖੇਰ ਮੁੰਬਈ ਦੇ ਜੀਓ ਵਰਲਡ ਕਨਵੈਨਸ਼ਨ ਸੈਂਟਰ 'ਚ ਅਨੰਤ ਅੰਬਾਨੀ-ਰਾਧਿਕਾ ਮਰਚੈਂਟ ਦੇ ਵਿਆਹ 'ਚ ਸ਼ਾਮਿਲ ਹੋਏ ।