10ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ
ਕਪੂਰਥਲਾ, 13 ਸਤੰਬਰ (ਅਮਨਜੋਤ ਸਿੰਘ ਵਾਲੀਆ)- ਕਰਤਾਰਪੁਰ ਰੋਡ ’ਤੇ ਦਬੁਰਜੀ ਪਿੰਡ ਨੇੜੇ ਅੱਜ ਦੁਪਹਿਰ ਸਮੇਂ ਮੋਟਰਸਾਈਕਲ ਤੇ ਪਿੱਕਅਪ ਗੱਡੀ ਦੀ ਆਹਮੋ ਸਾਹਮਣੇ ਹੋਈ ਟੱਕਰ ਵਿਚ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪਰਿਵਾਰਿਕ ਮੈਂਬਰਾਂ ਵਲੋਂ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ.....
... 2 hours 28 minutes ago