JALANDHAR WEATHER

ਕੁਪਵਾੜਾ ਵਿਚ ਦੋ ਅੱਤਵਾਦੀ ਢੇਰ

ਨਵੀਂ ਦਿੱਲੀ, 18 ਜੁਲਾਈ- ਚਿਨਾਰ ਕੋਰ ਭਾਰਤੀ ਫ਼ੌਜ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਆਪ੍ਰੇਸ਼ਨ ਰਾਜਬੀਰ ਤਹਿਤ ਕੁਪਵਾੜਾ ਦੇ ਕੇਰਨ ਸੈਕਟਰ ਵਿਚ ਕੰਟਰੋਲ ਰੇਖਾ ਦੇ ਨਾਲ ਦੋ ਅੱਤਵਾਦੀਆਂ ਦੇ ਮਾਰੇ ਜਾਣ ਦੇ ਨਾਲ ਅੱਜ ਘੁਸਪੈਠ ਦੀ ਇਕ ਕੋਸ਼ਿਸ਼ ਨੂੰ ਸਫ਼ਲਤਾਪੂਰਵਕ ਨਾਕਾਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਘੁਸਪੈਠ ਵਿਰੋਧੀ ਮੁਹਿੰਮ ਚੱਲ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ