JALANDHAR WEATHER

ਡਿਬਰੂਗੜ੍ਹ-ਚੰਡੀਗੜ੍ਹ ਐਕਸਪ੍ਰੈਸ ਦੇ ਪਟੜੀ ਤੋਂ ਉਤਰਨ 'ਤੇ ਯੋਗੀ ਆਦਿਤਿਆਨਾਥ ਨੇ ਕੀਤਾ ਟਵੀਟ

ਨਵੀਂ ਦਿੱਲੀ, 18 ਜੁਲਾਈ-ਡਿਬਰੂਗੜ੍ਹ-ਚੰਡੀਗੜ੍ਹ ਐਕਸਪ੍ਰੈਸ ਦੇ ਪਟੜੀ ਤੋਂ ਉਤਰਨ 'ਤੇ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਟਵੀਟ ਕੀਤਾ ਕਿ ਗੋਂਡਾ ਜ਼ਿਲ੍ਹੇ ਵਿਚ ਰੇਲ ਹਾਦਸਾ ਬਹੁਤ ਦੁਖਦਾਈ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜੰਗੀ ਪੱਧਰ 'ਤੇ ਰਾਹਤ ਅਤੇ ਬਚਾਅ ਕਾਰਜ ਕਰਨ ਅਤੇ ਜ਼ਖਮੀਆਂ ਨੂੰ ਇਲਾਜ ਲਈ ਜਲਦੀ ਹਸਪਤਾਲ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਹਸਪਤਾਲ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਉਚਿਤ ਇਲਾਜ ਮੁਹੱਈਆ ਕਰਵਾਇਆ ਜਾਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ