JALANDHAR WEATHER

ਨੀਟ-ਯੂ.ਜੀ. ਪੇਪਰ ਲੀਕ ਮਾਮਲਾ : ਦੋਸ਼ੀ 4 ਦਿਨਾਂ ਦੀ ਸੀ.ਬੀ.ਆਈ. ਹਿਰਾਸਤ 'ਚ ਭੇਜੇ

ਪਟਨਾ, 18 ਜੁਲਾਈ-ਨੀਟ-ਯੂ.ਜੀ. ਪੇਪਰ ਲੀਕ ਮਾਮਲੇ ਵਿਚ ਸੀ.ਬੀ.ਆਈ. ਨੇ 4 ਮੈਡੀਕਲ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰੇ ਦੋਸ਼ੀਆਂ ਨੂੰ 4 ਦਿਨਾਂ ਦੀ ਸੀ.ਬੀ.ਆਈ. ਹਿਰਾਸਤ 'ਚ ਭੇਜਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ