JALANDHAR WEATHER

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਰਾਸ਼ਟਰੀ ਨਾਰਕੋਟਿਕਸ ਹੈਲਪਲਾਈਨ 'ਮਾਨਸ' ਦੀ ਸ਼ੁਰੂਆਤ

ਨਵੀਂ ਦਿੱਲੀ, 18 ਜੁਲਾਈ-ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿਚ ਰਾਸ਼ਟਰੀ ਨਾਰਕੋਟਿਕਸ ਹੈਲਪਲਾਈਨ 'ਮਾਨਸ' ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਮੋਦੀ ਜੀ ਨੇ ਵੀ 2047 ਤੱਕ ਭਾਰਤ ਨੂੰ ਹਰ ਖੇਤਰ ਵਿਚ ਮੋਹਰੀ ਬਣਾਉਣ ਦਾ ਟੀਚਾ ਰੱਖਿਆ ਹੈ, ਜਿਸ ਨੂੰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖ ਕੇ ਹੀ ਹਾਸਲ ਕੀਤਾ ਜਾ ਸਕਦਾ ਹੈ। ਪਿਛਲੇ 5 ਸਾਲਾਂ ਵਿਚ, ਮੋਦੀ ਸਰਕਾਰ ਨੇ ਤਿੰਨ ਥੰਮ੍ਹਾਂ ਦੇ ਆਧਾਰ 'ਤੇ ਇਹ ਲੜਾਈ ਲੜੀ ਹੈ। ਅਸੀਂ ਇਕ ਗ੍ਰਾਮ ਵੀ ਨਸ਼ਾ ਭਾਰਤ ਵਿਚ ਨਹੀਂ ਆਉਣ ਦੇਵਾਂਗੇ ਅਤੇ ਨਾ ਹੀ ਭਾਰਤ ਦੀਆਂ ਸਰਹੱਦਾਂ ਨੂੰ ਕਿਸੇ ਵੀ ਤਰ੍ਹਾਂ ਨਸ਼ੇ ਦੀ ਤਸਕਰੀ ਲਈ ਵਰਤਣ ਦਿਆਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ