JALANDHAR WEATHER

ਜਲੰਧਰ : 55 ਸਾਲਾ ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਜਲੰਧਰ, 21 ਜੁਲਾਈ-ਇਥੇ ਇਕ 55 ਸਾਲ ਦੇ ਵਿਅਕਤੀ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਲਾਸ਼ ਨੇੜਿਓਂ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਥਾਣਾ ਮਕਸੂਦਾਂ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਜਲੰਧਰ-ਪਠਾਨਕੋਟ ਰੋਡ 'ਤੇ ਸਥਿਤ ਪੰਜਾਬੀ ਬਾਗ ਦੀ ਧੀਰ ਕਾਲੋਨੀ ਵਿਚ ਦੇਰ ਰਾਤ ਵਾਪਰੀ। ਮ੍ਰਿਤਕ ਦੀ ਪਛਾਣ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਨਵਲ ਕਿਸ਼ੋਰ ਉਪਾਧਿਆਯ ਦੇ ਰੂਪ ਵਿਚ ਹੋਈ ਹੈ ਜੋ ਕਿ ਜਲੰਧਰ ਵਿਚ ਪਰਿਵਾਰ ਨਾਲ ਰਹਿੰਦਾ ਸੀ। ਦੇਰ ਰਾਤ ਉਸ ਨੇ ਫਾਹਾ ਲਗਾ ਕੇ ਜਾਨ ਦੇ ਦਿੱਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ