JALANDHAR WEATHER

ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਨਗੇ ਰਾਜਪਾਲ ਪੰਜਾਬ

ਚੰਡੀਗੜ੍ਹ, 26 ਜੁਲਾਈ- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਸ਼ਾਮ 4 ਵਜੇ ਪੱਤਰਕਾਰਾਂ ਨੂੰ ਸੰਬੋਧਨ ਕਰਨਗੇ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਉਹ ਇਸ ਸੰਬੋਧਨ ਵਿਚ ਮੁੱਖ ਮੰਤਰੀ ਪੰਜਾਬ ਵਲੋਂ ਚੁੱਕੇ ਗਏ ਸਵਾਲਾਂ ਦਾ ਜਵਾਬ ਦੇਣਗੇ। ਦੱਸ ਦੇਈਏ ਕਿ ਰਾਜਪਾਲ ਦੇ ਸਰਹੱਦੀ ਦੌਰੇ ’ਤੇ ਮੁੱਖ ਮੰਤਰੀ ਵਲੋਂ ਸਵਾਲ ਚੁੱਕੇ ਗਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ