JALANDHAR WEATHER

ਬਿ੍ਜ ਭੂਸ਼ਣ ਜਿਨਸੀ ਸ਼ੋਸ਼ਣ ਮਾਮਲਾ: 6 ਅਗਸਤ ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ, 26 ਜੁਲਾਈ- ਭਾਜਪਾ ਨੇਤਾ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿਚ ਰਾਉਜ਼ ਐਵੇਨਿਊ ਅਦਾਲਤ ਨੇ ਪੀੜਤਾਂ ਵਿਚੋਂ ਇਕ ਹੋਰ ਗਵਾਹ ਨੂੰ ਆਪਣੇ ਸਬੂਤ ਦਰਜ ਕਰਨ ਲਈ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਜਾਂਚ ਨਾਲ ਜੁੜੇ ਇਕ ਕਾਂਸਟੇਬਲ ਦੀ ਵੀ ਗਵਾਹੀ ਦਰਜ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 6 ਅਗਸਤ ਨੂੰ ਪਾ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ