JALANDHAR WEATHER

ਅੰਮ੍ਰਿਤਪਾਲ ਸਿੰਘ ਦੇ ਭਰਾ ਤੇ ਉਸ ਦੇ ਸਾਥੀ ਦੀ ਜ਼ਮਾਨਤ ਭਰਨ ਲਈ ਫਿਲੌਰ ਅਦਾਲਤ ਪੁੱਜੇ ਪਰਿਵਾਰਕ ਮੈਂਬਰ

ਫਿਲੌਰ, 26 ਜੁਲਾਈ (ਵਿਪਨ ਗੈਰੀ)- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਤੇ ਉਸ ਦੇ ਸਾਥੀ ਨੂੰ ਬੀਤੇ ਦਿਨ ਮਿਲੀ ਜ਼ਮਾਨਤ ਮਗਰੋਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਅੱਜ ਫਿਲੌਰ ਦੀ ਅਦਾਲਤ ‘ਚ ਪੁੱਜੇ ਹਨ। ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਉਰਫ਼ ਹੈਪੀ ਦੇ ਚਾਚਾ ਸੁਖਚੈਨ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਸਿੰਘ ਦੇ ਭਰਾ ਤੇ ਹੋਰ ਪਰਿਵਾਰਕ ਮੈਂਬਰ ਫਿਲੌਰ ਦੀ ਮਾਣਯੋਗ ਅਦਾਲਤ ‘ਚ ਜ਼ਮਾਨਤ ਅਰਜ਼ੀ ਭਰਨ ਲਈ ਪੁੱਜੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ