JALANDHAR WEATHER

ਰਾਹੁਲ ਗਾਂਧੀ ਨੇ ਸੁਲਤਾਨਪੁਰ ਵਿਚ ਲੋਕੋ ਪਾਇਲਟਾਂ ਨਾਲ ਕੀਤੀ ਗੱਲਬਾਤ

ਉੱਤਰ ਪ੍ਰਦੇਸ਼, 26 ਜੁਲਾਈ - ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸੁਲਤਾਨਪੁਰ 'ਚ ਲੋਕੋ ਪਾਇਲਟਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਲੋਕੋ ਪਾਇਲਟ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਰਾਹੁਲ ਗਾਂਧੀ ਨੇ ਕਈ ਦਿਨ ਪਹਿਲਾਂ ਦਿੱਲੀ ਵਿਚ ਵੀ ਲੋਕੋ ਪਾਇਲਟਾਂ ਨਾਲ ਗੱਲਬਾਤ ਕੀਤੀ ਸੀ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ