JALANDHAR WEATHER

ਸਿੱਖਿਆ ਵਿਭਾਗ ਪੰਜਾਬ ਵਲੋਂ 24 ਜ਼ਿਲਾ ਸਿੱਖਿਆ ਅਫ਼ਸਰਾਂ ਦੀਆਂ ਕੀਤੀਆਂ ਬਦਲੀਆਂ

ਐਸ.ਏ.ਐਸ. ਨਗਰ 26 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਸਿੱਖਿਆ ਵਿਭਾਗ ਪੰਜਾਬ ਵਲੋਂ 24 ਜ਼ਿਲਾ ਸਿੱਖਿਆ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪ੍ਰਬੰਧਕੀ ਜ਼ਰੂਰਤਾਂ ਅਤੇ ਲੋਕ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਰਾਜ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਸਹਾਇਕ ਡਾਇਰੈਕਟਰ / ਜ਼ਿਲ੍ਹਾ ਸਿੱਖਿਆ ਅਫ਼ਸਰਾਂਦੀਆਂ ਬਦਲੀਆਂ ਕੀਤੀਆਂ ਗਈਆਂ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ