JALANDHAR WEATHER

ਪ੍ਰਧਾਨ ਮੰਤਰੀ ਅੱਜ ਕਰਨਗੇ ਨੀਤੀ ਆਯੋਗ ਦੀ ਮੀਟਿੰਗ ਦੀ ਪ੍ਰਧਾਨਗੀ

ਨਵੀਂ ਦਿੱਲੀ, 27 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 10 ਵਜੇ ਨੀਤੀ ਆਯੋਗ ਦੀ 9ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਮੀਟਿੰਗ ਵਿਚ ਭਾਰਤ ਨੂੰ 2047 ਤੱਕ ਇਕ ਵਿਕਸਤ ਦੇਸ਼ ਬਣਾਉਣ ’ਤੇ ਧਿਆਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀ ਆਪੋ ਆਪਣੇ ਰਾਜਾਂ ਬਾਰੇ ਗੱਲ ਕਰਨਗੇ।ਦੱਸ ਦੇਈਏ ਕਿ ਇਸ ਬੈਠਕ ਵਿਚ 7 ਰਾਜਾਂ ਦੇ ਮੁੱਖ ਮੰਤਰੀਆਂ ਨੇ ਆਉਣ ਤੋਂ ਮਨ੍ਹਾ ਕਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ