JALANDHAR WEATHER

ਸ਼ਮਸ਼ਾਨਘਾਟ ਵਿਚ ਰੁੱਖ਼ ਨਾਲ ਲਟਕਦੀ ਮਿਲੀ ਲਾਸ਼

ਗੁਰਾਇਆ, 27 ਜੁਲਾਈ (ਬਲਵਿੰਦਰ ਸਿੰਘ)- ਥਾਣਾ ਨੂਰਮਹਿਲ ਅਧੀਨ ਪੈਂਦੇ ਪਿੰਡ ਪਾਸਲਾ ਜ਼ਿਲ੍ਹਾ ਜਲੰਧਰ ਦੇ ਸ਼ਮਸ਼ਾਨਘਾਟ ਵਿਖੇ ਅੱਜ ਤੜਕੇ ਇਕ ਰੁੱਖ ਨਾਲ ਲਟਕੀ ਹੋਈ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਪਾਲ ਪੁੱਤਰ ਤਰਸੇਮ ਲਾਲ ਵਾਸੀ ਪਿੰਡ ਪਾਸਲਾ ਵਜੋਂ ਕੀਤੀ ਗਈ ਹੈ। ਮੌਕੇ ’ਤੇ ਪਹੁੰਚੇ ਐਸ.ਐਚ.ਓ. ਨੂਰਮਹਿਲ ਵਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਸ ਵਿਚੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਐਸ.ਐਚ.ਓ. ਨੇ ਦੱਸਿਆ ਕਿ ਮ੍ਰਿਤਕ ਸੁਖਵਿੰਦਰ ਪਾਲ ਪੁੱਤਰ ਤਰਸੇਮ ਲਾਲ ਦੀ ਉਮਰ ਕਰੀਬ 50 ਸਾਲ ਸੀ ਅਤੇ ਉਹ ਆਪਣੇ ਪਰਿਵਾਰ ਨਾਲ ਪਿੰਡ ਬਹਿਰਾਮ ਵਿਖੇ ਪਿਛਲੇ 20 ਸਾਲ ਤੋਂ ਰਹਿੰਦਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ