JALANDHAR WEATHER

ਭਾਰਤੀ ਫ਼ੌਜ ਨੇ ਪਾਕਿਸਤਾਨੀ ਬਾਰਡਰ ਐਕਸ਼ਨ ਟੀਮ ਦੇ ਹਮਲੇ ਨੂੰ ਕੀਤਾ ਨਾਕਾਮ

ਸ੍ਰੀਨਗਰ, 27 ਜੁਲਾਈ- ਜੰਮੂ-ਕਸ਼ਮੀਰ ਦੇ ਮੱਛਲ ਵਿਚ ਹੋਈ ਮੁੱਠਭੇੜ ਦੌਰਾਨ ਭਾਰਤੀ ਫ਼ੌਜ ਦੇ ਜਵਾਨਾਂ ਨੇ ਭਾਰਤੀ ਫ਼ੌਜਾਂ ਵਿਰੁੱਧ ਕੰਟਰੋਲ ਰੇਖਾ ’ਤੇ ਪਾਕਿਸਤਾਨੀ ਬਾਰਡਰ ਐਕਸ਼ਨ ਟੀਮ (ਬੀ.ਏ.ਟੀ.) ਦੇ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ। ਹਮਲੇ ਵਿਚ ਸ਼ਾਮਿਲ ਬੀ.ਏ.ਟੀ. ਟੀਮ ਵਿਚ ਪਾਕਿਸਤਾਨੀ ਫ਼ੌਜ ਦੇ ਸੈਨਿਕ ਹੋਣ ਦਾ ਸ਼ੱਕ ਹੈ, ਜਿਸ ਵਿਚ ਉਨ੍ਹਾਂ ਦੇ ਐਸ.ਐਸ.ਜੀ. ਕਮਾਂਡੋ ਵੀ ਸ਼ਾਮਿਲ ਹਨ, ਜੋ ਅੱਤਵਾਦੀ ਸੰਗਠਨਾਂ ਨਾਲ ਨੇੜਿਓਂ ਕੰਮ ਕਰਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ