JALANDHAR WEATHER

ਹਰਦੀਪ ਸਿੰਘ ਪੁਰੀ ਅੱਜ ਅਹਿਮਦਾਬਾਦ ਵਿਖੇ ਕੇਂਦਰੀ ਬਜਟ ਸੰਬੰਧੀ ਕਰਨਗੇ ਪ੍ਰੈਸ ਕਾਨਫ਼ਰੰਸ

ਨਵੀਂ ਦਿੱਲੀ, 27 ਜੁਲਾਈ- ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅੱਜ ਅਹਿਮਦਾਬਾਦ, ਗੁਜਰਾਤ ਵਿਚ ਕੇਂਦਰੀ ਬਜਟ ਬਾਰੇ ਇਕ ਪ੍ਰੈਸ ਕਾਨਫ਼ਰੰਸ ਅਤੇ ਬੁੱਧੀਜੀਵੀਆਂ ਦੀ ਮੀਟਿੰਗ ਕਰਨਗੇ। ਸਰਕਾਰ ਨੇ 23 ਜੁਲਾਈ ਨੂੰ ਕੇਂਦਰੀ ਬਜਟ ਪੇਸ਼ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ