JALANDHAR WEATHER

ਫ਼ੌਜੀ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਮੌੜ ਮੰਡੀ, 27 ਜੁਲਾਈ (ਗੁਰਜੀਤ ਸਿੰਘ ਕਮਾਲੂ)- ਸਬ ਡਵੀਜ਼ਨ ਮੌੜ ਦੇ ਪਿੰਡ ਮਾਨਸਾ ਕਲਾਂ ਦੇ ਫ਼ੌਜੀ ਜਵਾਨ ਨਿਰਭੈ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਜਾਣਕਾਰੀ ਅਨੁਸਾਰ ਸਿੱਖ ਰੈਜੀਮੈਂਟ ਯੂਨਿਟ ਨਾਰਥ ਸਿੱਕਮ ਦਾ ਫੌਜੀ ਜਵਾਨ ਨਿਰਭੈ ਸਿੰਘ ਫ਼ੌਜ ਵਿਚ ਆਪਣੀਆਂ ਸੇਵਾਵਾਂ ਨਿਭਾ ਰਿਹਾ ਸੀ ਤਾਂ ਇਕ ਸੰਖੇਪ ਜਿਹੀ ਬਿਮਾਰੀ ਕਾਰਨ ਉਸ ਨੂੰ ਮਿਲਟਰੀ ਹਸਪਤਾਲ ਦਿੱਲੀ ਵਿਖ਼ੇ ਦਾਖਲ ਕੀਤਾ ਗਿਆ, ਜਿਥੇ ਬੀਤੇ ਕੱਲ੍ਹ ਉਸ ਦਾ ਦਿਹਾਂਤ ਹੋ ਗਿਆ, ਦਾ ਅੱਜ ਉਸ ਦੇ ਪਿੰਡ ਸਰਕਾਰੀ ਸਨਮਾਨਾਂ ਨਾਲ ਸੰਸਕਾਰ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ