JALANDHAR WEATHER

ਅੱਤਵਾਦੀਆਂ ਨਾਲ ਹੋਈ ਮੁਠਭੇੜ ਵਿਚ ਇਕ ਜਵਾਨ ਸ਼ਹੀਦ

ਸ੍ਰੀਨਗਰ, 27 ਜੁਲਾਈ- ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚਕਾਰ ਹੋਈ ਮੁੱਠਭੇੜ ਵਿਚ ਇਕ ਜਵਾਨ ਸ਼ਹੀਦ ਹੋ ਗਿਆ। ਮੁਠਭੇੜ ਵਿਚ ਇਕ ਪਾਕਿਸਤਾਨੀ ਅੱਤਵਾਦੀ ਦੇ ਮਾਰੇ ਜਾਣ ਦੀ ਵੀ ਖ਼ਬਰ ਹੈ। ਮੁਠਭੇੜ ਮਾਛਿੱਲ ਸੈਕਟਰ ਦੇ ਕੋਲ ਜੰਗਲੀ ਖ਼ੇਤਰ ਵਿਚ ਹੋਈ ਅਤੇ ਇਸ ਹਮਲੇ ਵਿਚ ਪਾਕਿਸਤਾਨੀ ਬਾਰਡਰ ਐਕਸ਼ਨ ਟੀਮ ਦੇ ਸ਼ਾਮਿਲ ਹੋਣ ਦਾ ਸ਼ੱਕ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ