JALANDHAR WEATHER

ਪੁਲਿਸ ਤੇ ਗੈਂਗਸਟਰ ਵਿਚਾਲੇ ਮੁਠਭੇੜ - ਗੈਂਗਸਟਰ ਦੇ ਪੈਰ ’ਤੇ ਲੱਗੀ ਗੋਲੀ

ਬਟਾਲਾ, 27 ਜੁਲਾਈ (ਸਤਿੰਦਰ ਸਿੰਘ)- ਬਟਾਲਾ ਨਜ਼ਦੀਕ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁੱਠਭੇੜ ਹੋਈ। ਇਸ ਦੌਰਾਨ ਗੈਂਗਸਟਰ ਦੇ ਪੈਰ ’ਤੇ ਗੋਲੀ ਲੱਗੀ ਹੈ। ਜਾਣਕਾਰੀ ਅਨੁਸਾਰ ਉਕਤ ਗੈਂਗਸਟਰ ਨੇ ਬੀਤੇ ਦਿਨ ਸ੍ਰੀ ਹਰਗੋਬਿੰਦਪੁਰ ਵਿਖੇ ਸੁਨਿਆਰੇ ਦੀ ਦੁਕਾਨ ’ਤੇ ਗੋਲੀਆਂ ਚਲਾਈਆਂ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ