JALANDHAR WEATHER

ਮਹਾਰਾਸ਼ਟਰ: ਮਾਲ ਗੱਡੀ ਦੇ ਚਾਰ ਡੱਬੇ ਪਟੜੀ ਤੋਂ ਉੱਤਰੇ

ਮਹਾਰਾਸ਼ਟਰ, 27 ਜੁਲਾਈ- ਸੀ.ਪੀ.ਆਰ.ਓ. ਪੱਛਮੀ ਰੇਲਵੇ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਲਘਰ ਦੇ ਬੋਈਸਰ ਰੇਲਵੇ ਸਟੇਸ਼ਨ ਨੇੜੇ ਇਕ ਮਾਲ ਗੱਡੀ ਦੇ ਚਾਰ ਡੱਬੇ ਪਟੜੀ ਤੋਂ ਉੱਤਰ ਗਏ। ਰੇਲਵੇ ਅਧਿਕਾਰੀ ਮੌਕੇ ’ਤੇ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਪਟੜੀ ਤੋਂ ਉਤਰਨ ਕਾਰਨ ਲੋਕਲ ਰੇਲਗੱਡੀਆਂ ’ਤੇ ਕੋਈ ਅਸਰ ਨਹੀਂ ਹੋਇਆ ਹੈ ਤੇ ਗੱਡੀਆਂ ਸਮੇਂ ’ਤੇ ਚੱਲ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ