JALANDHAR WEATHER

ਭਾਰਤ ਨੂੰ ਵਿਕਸਤ ਰਾਜ ਬਣਾਉਣ ਵਿਚ ਰਾਜ ਨਿਭਾਅ ਸਕਦੇ ਹਨ ਅਹਿਮ ਭੂਮਿਕਾ- ਪ੍ਰਧਾਨ ਮੰਤਰੀ

ਨਵੀਂ ਦਿੱਲੀ, 27 ਜੁਲਾਈ- ਨੀਤੀ ਆਯੋਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2047 ਤੱਕ ਭਾਰਤ ਨੂੰ ਇਕ ਵਿਕਸਤ ਰਾਸ਼ਟਰ ਬਣਾਉਣਾ ਹਰ ਭਾਰਤੀ ਦੀ ਇੱਛਾ ਹੈ ਅਤੇ ਰਾਜ ਇਸ ਲਈ ਸਰਗਰਮ ਭੂਮਿਕਾ ਨਿਭਾ ਸਕਦੇ ਹਨ, ਕਿਉਂਕਿ ਉਹ ਸਿੱਧੇ ਲੋਕਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਨੀਤੀ ਆਯੋਗ ਦੀ ਮੀਟਿੰਗ ਭਾਰਤ ਨੂੰ ਇਕ ਵਿਕਸਤ ਰਾਸ਼ਟਰ ਬਣਾਉਣ ’ਤੇ ਕੇਂਦਰਿਤ ਹੈ। ਇਸ ਦਾ ਉਦੇਸ਼ ਸਰਕਾਰੀ ਕੇਂਦਰ ਅਤੇ ਰਾਜ ਸਰਕਾਰਾਂ ਵਿਚਕਾਰ ਆਪਸੀ ਸਹਿਯੋਗ ਨੂੰ ਵਧਾਉਣਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ