JALANDHAR WEATHER

ਜਲੰਧਰ ਦੇ ਸੈਂਟਰਲ ਟਾਊਨ 'ਚ ਇਕ ਵਿਅਕਤੀ 'ਤੇ ਕਿਰਪਾਨਾਂ ਨਾਲ ਹਮਲਾ

ਜਲੰਧਰ, 27 ਜੁਲਾਈ-ਇਥੋਂ ਦੇ ਸੈਂਟਰਲ ਟਾਊਨ ਇਲਾਕੇ ਵਿਚ ਸਰੇਆਮ ਕਿਰਪਾਨਾਂ ਚੱਲੀਆਂ। ਇਕ ਵਿਅਕਤੀ ਵਲੋਂ ਦੂਜੇ ਵਿਅਕਤੀ ਉਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਇਸ ਤੋਂ ਬਾਅਦ ਲੋਕ ਇਕੱਠੇ ਹੋ ਗਏ। ਹਮਲਾਵਰ ਹਮਲਾ ਕਰਕੇ ਫਰਾਰ ਹੋ ਗਏ। ਘਟਨਾ ਦੀ ਸ਼ਿਕਾਇਤ ਪੀੜਤ ਨੇ ਪੁਲਿਸ ਨੂੰ ਦੇ ਦਿੱਤੀ ਹੈ। ਇਲਾਕਾ ਨਿਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ