JALANDHAR WEATHER

ਪੀ.ਐਮ. ਨਰਿੰਦਰ ਮੋਦੀ ਦੀ ਅਗਵਾਈ 'ਚ ਪਾਰਟੀ ਹੈੱਡ ਕੁਆਰਟਰ 'ਤੇ ਭਾਜਪਾ ਦੀ ਮੀਟਿੰਗ ਸ਼ੁਰੂ

ਨਵੀਂ ਦਿੱਲੀ, 27 ਜੁਲਾਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਪਾਰਟੀ ਹੈੱਡ ਕੁਆਰਟਰ 'ਤੇ ਭਾਜਪਾ ਦੀ ਬੈਠਕ ਚੱਲ ਰਹੀ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਪੀ.ਐਮ. ਮੋਦੀ ਨੂੰ ਵਧਾਈ ਦਿੱਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ