JALANDHAR WEATHER

ਭਾਰਤ ਨੇ ਸ੍ਰੀਲੰਕਾ ਨੂੰ ਦਿੱਤਾ 214 ਦੌੜਾਂ ਦਾ ਟੀਚਾ

ਸ੍ਰੀਲੰਕਾ, 27 ਜੁਲਾਈ-ਭਾਰਤ ਨੇ 20 ਓਵਰਾਂ ਵਿਚ 213 ਦੌੜਾਂ ਬਣਾ ਲਈਆਂ ਹਨ। ਇਹ 3 ਮੈਚਾਂ ਦੀ ਲੜੀ ਹੈ ਤੇ ਸ੍ਰੀਲੰਕਾ ਦੀ ਟੀਮ ਨੂੰ 214 ਦੌੜਾਂ ਦਾ ਟੀਚਾ ਦਿੱਤਾ ਹੈ। ਦੱਸ ਦਈਏ ਕਿ ਸ੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਲਿਆ ਸੀ।  
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ