ਨਵੀਂ ਦਿੱਲੀ : ਇਮਾਰਤ ਡਿੱਗਣ ਨਾਲ 62 ਸਾਲਾ ਵਿਅਕਤੀ ਦੀ ਮੌਤ
.jpg)
ਨਵੀਂ ਦਿੱਲੀ, 1 ਅਗਸਤ-ਉੱਤਰੀ ਦਿੱਲੀ ਦੇ ਸਬਜ਼ੀ ਮੰਡੀ ਇਲਾਕੇ ਵਿਚ ਇਕ ਇਮਾਰਤ ਡਿੱਗਣ ਨਾਲ 62 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮੀਂਹ ਨਾਲ ਸੰਬੰਧਿਤ ਘਟਨਾਵਾਂ ਵਿਚ ਮਰਨ ਵਾਲਿਆਂ ਦੀ ਗਿਣਤੀ ਹੁਣ ਵੱਧ ਗਈ ਹੈ। ਇਕ ਪੁਲਿਸ ਅਧਿਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਅਨਿਲ ਕੁਮਾਰ ਗੁਪਤਾ ਵਜੋਂ ਹੋਈ ਹੈ