ਕਾਂਗਰਸ ਨੇ ਪੱਛੜੀਆਂ ਸ਼੍ਰੇਣੀਆਂ ਤੇ ਦਲਿਤਾਂ ਦੇ ਰਾਖਵੇਂਕਰਨ ਵਿਰੁੱਧ ਸਾਜ਼ਿਸ਼ ਰਚੀ - ਅਨੁਰਾਗ ਠਾਕੁਰ
-recovered-recovered-recovered-recovered.jpg)
ਨਵੀਂ ਦਿੱਲੀ/ਹਿਮਾਚਲ ਪ੍ਰਦੇਸ਼, 1 ਅਗਸਤ-ਸਾਬਕਾ ਕੇਂਦਰੀ ਮੰਤਰੀ ਅਤੇ ਹਮੀਰਪੁਰ ਲੋਕ ਸਭਾ ਤੋਂ ਸੰਸਦ ਮੈਂਬਰ, ਅਨੁਰਾਗ ਸਿੰਘ ਠਾਕੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਇਸ ਦੇ ਪੁਰਖਿਆਂ ਨੇ ਪੱਛੜੀਆਂ ਸ਼੍ਰੇਣੀਆਂ ਅਤੇ ਦਲਿਤਾਂ ਲਈ ਰਾਖਵੇਂਕਰਨ ਵਿਰੁੱਧ ਸਾਜ਼ਿਸ਼ ਰਚੀ।