ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਮਦਨ ਰਾਠੌੜ ਨੇ ਆਪਣਾ ਅਹੁਦਾ ਸੰਭਾਲਿਆ
ਜੈਪੁਰ (ਰਾਜਸਥਾਨ), 3 ਅਗਸਤ-ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਮਦਨ ਰਾਠੌੜ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੀ.ਪੀ. ਜੋਸ਼ੀ ਵੀ ਮੌਜੂਦ ਸਨ।