ਵਾਇਨਾਡ 'ਚ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ 308 ਤੱਕ ਪੁੱਜੀ
ਕੇਰਲ, 4 ਅਗਸਤ - ਵਾਇਨਾਡ 'ਚ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਇਲਾਕਿਆਂ 'ਚ ਖੋਜ ਅਤੇ ਬਚਾਅ ਕਾਰਜ ਜਾਰੀ ਹਨ। ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ 308 ਤੱਕ ਪਹੁੰਚ ਗਈ ਹੈ।