JALANDHAR WEATHER

ਜਸਵਿੰਦਰ ਸਿੰਘ ਚੱਠਾ ਤੇ ਗੁਰਤੇਜ ਦਰਾਜ ਬਣੇ ਟਰੱਕ ਯੂਨੀਅਨ ਦੇ ਨਵੇਂ ਪ੍ਰਧਾਨ

ਤਪਾ ਮੰਡੀ, 23 ਜੁਲਾਈ (ਵਿਜੇ ਸ਼ਰਮਾ)-ਸਥਾਨਕ ਦਿ ਸੁਖਾਨੰਦ ਟਰੱਕ ਯੂਨੀਅਨ ਦਾ ਪ੍ਰਧਾਨਗੀ ਦਾ ਰੇੜਕਾ ਉਸ ਵੇਲੇ ਸਮਾਪਤ ਹੋ ਗਿਆ ਜਦੋਂ ਜਸਵਿੰਦਰ ਸਿੰਘ ਚੱਠਾ ਤੇ ਗੁਰਤੇਜ ਦਰਾਜ ਨੂੰ ਟਰੱਕ ਯੂਨੀਅਨ ਦਾ ਨਵਾਂ ਪ੍ਰਧਾਨ ਥਾਪ ਦਿੱਤਾ ਗਿਆ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਤੇਜਿੰਦਰ ਸਿੰਘ ਢਿੱਲਵਾਂ ਅਤੇ ਨਰਾਇਣ ਸਿੰਘ ਪੰਧੇਰ ਮੌਜੂਦਾ ਪ੍ਰਧਾਨ ਸਨ ਜਿਨ੍ਹਾਂ ਨੂੰ ਪਾਸੇ ਕਰਨ ਲਈ 3-4 ਵਾਰ ਕੋਸ਼ਿਸ਼ ਕੀਤੀ ਗਈ ਅਤੇ ਨਵਾਂ ਪ੍ਰਧਾਨ ਲਾਉਣ ਲਈ ਪੁਲਿਸ ਵੀ ਕਈ ਵਾਰ ਛਾਉਣੀ ਵਿਚ ਤਬਦੀਲ ਕਰਨੀ ਪਈ ਪਰ ਆਖਿਰਕਾਰ ਜਸਵਿੰਦਰ ਸਿੰਘ ਚੱਠਾ ਟਰੱਕ ਯੂਨੀਅਨ ਦੀ ਪ੍ਰਧਾਨਗੀ ਦੀ ਕੁਰਸੀ ਉਤੇ ਬੈਠਣ ਵਿਚ ਸਫਲ ਹੋ ਗਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ