ਕੇਂਦਰ ਦਾ ਬਜਟ ਸਮਾਜ ਦੇ ਹਰ ਵਰਗ ਦੇ ਹਿੱਤ 'ਚ ਹੈ - ਮਨੋਹਰ ਲਾਲ ਖੱਟਰ
ਹਰਿਆਣਾ, 24 ਜੁਲਾਈ-ਬਜਟ ਬਾਰੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ ਹੈ ਕਿ ਵਿੱਤ ਮੰਤਰੀ ਵਲੋਂ ਕੱਲ੍ਹ 2024-25 ਦਾ ਬਜਟ ਪੇਸ਼ ਕੀਤਾ ਗਿਆ। ਬਜਟ ਦੇਸ਼ ਦੇ ਲੋਕਾਂ ਦੇ ਹਿੱਤ ਵਿਚ ਹੈ, ਸਮਾਜ ਦੇ ਹਰ ਵਰਗ ਦੇ ਹਿੱਤ ਵਿਚ ਹੈ।