JALANDHAR WEATHER

ਮਸ਼ਹੂਰ ਅਦਾਕਾਰਾ ਜੈਸਮੀਨ ਭਸੀਨ ਦਰਦ ਨਾਲ ਹੋਈ ਬੇਹਾਲ, ਅੱਖਾਂ ਹੋਈਆਂ ਖ਼ਰਾਬ , ਦਿਸਣਾ ਹੋਇਆ ਬੰਦ !

ਨਵੀਂ ਦਿੱਲੀ , 21 ਜੁਲਾਈ- ਮਸ਼ਹੂਰ ਟੀਵੀ ਅਦਾਕਾਰਾ ਜੈਸਮੀਨ ਭਸੀਨ ਨੂੰ ਇਕ ਇਵੈਂਟ ‘ਚ ਅੱਖਾਂ ‘ਚ ਲੈਂਸ ਪਾਉਣ ਤੋਂ ਬਾਅਦ ਪ੍ਰੇਸ਼ਾਨੀ ਹੋਣ ਲੱਗੀ। ਇਸ ਤੋਂ ਬਾਅਦ ਉਹ ਡਾਕਟਰ ਕੋਲ ਗਈ, ਜਿੱਥੇ ਪਤਾ ਲੱਗਾ ਕਿ ਉਨ੍ਹਾਂ ਦੀਆਂ ਅੱਖਾਂ ਦਾ ਕੋਰਨੀਆ ਖ਼ਰਾਬ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਠੀਕ ਹੋਣ ‘ਚ 4-5 ਦਿਨ ਲੱਗਣਗੇ। ਡਾਕਟਰ ਨੇ ਅੱਖਾਂ ‘ਤੇ ਪੱਟੀ ਬੰਨ੍ਹ ਦਿੱਤੀ ਹੈ, ਜਿਸ ਕਾਰਨ ਉਹ ਦੇਖਣ ਤੋਂ ਅਸਮਰੱਥ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ