ਵਤਨ ਪਰਤੀ ਭਾਰਤੀ ਹਾਕੀ ਟੀਮ

ਨਵੀਂ ਦਿੱਲੀ, 10 ਅਗਸਤ- ਪੈਰਿਸ ਉਲੰਪਿਕ ਵਿਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਹਾਕੀ ਟੀਮ ਅੱਜ ਦਿੱਲੀ ਹਵਾਈ ਅੱਡੇ ’ਤੇ ਪੁੱਜੀ, ਜਿਥੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।