ਪੀ.ਐਮ. ਮੋਦੀ ਵਲੋਂ 109 ਉੱਚ-ਉਪਜ ਵਾਲੀਆਂ ਫਸਲਾਂ ਜਾਰੀ ਕਰਦਿਆਂ ਕਿਸਾਨਾਂ ਤੇ ਵਿਗਿਆਨੀਆਂ ਨਾਲ ਗੱਲਬਾਤ
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਐਗਰੀਕਲਚਰਲ ਰਿਸਰਚ ਇੰਸਟੀਚਿਊਟ ਵਿਖੇ ਫਸਲਾਂ ਦੀਆਂ 109 ਉੱਚ-ਉਪਜ ਵਾਲੀਆਂ, ਜਲਵਾਯੂ ਅਨੁਕੂਲ ਅਤੇ ਬਾਇਓਫੋਰਟੀਫਾਈਡ ਕਿਸਮਾਂ ਨੂੰ ਜਾਰੀ ਕਰਦੇ ਹੋਏ ਕਿਸਾਨਾਂ ਅਤੇ ਵਿਗਿਆਨੀਆਂ ਨਾਲ ਗੱਲਬਾਤ ਕੀਤੀ।