ਡੋਡਾ 'ਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
ਡੋਡਾ (ਜੰਮੂ-ਕਸ਼ਮੀਰ), 14 ਅਗਸਤ-ਡੋਡਾ ਵਿਚ ਚੱਲ ਰਹੇ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਰੱਖਿਆ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।