ਭਾਰਤ ਦੇ ਹਾਈ ਕਮਿਸ਼ਨਰ ਪ੍ਰਣਯ ਵਰਮਾ ਨੇ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਤੌਹੀਦ ਹੁਸੈਨ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ ,14 - ਭਾਰਤ ਦੇ ਹਾਈ ਕਮਿਸ਼ਨਰ ਪ੍ਰਣਯ ਵਰਮਾ ਨੇ ਅੱਜ ਵਿਦੇਸ਼ ਮੰਤਰਾਲੇ ਵਿਚ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਤੌਹੀਦ ਹੁਸੈਨ ਨਾਲ ਇਕ ਸ਼ਿਸ਼ਟਾਚਾਰ ਮੁਲਾਕਾਤ ਕੀਤੀ।