JALANDHAR WEATHER

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਜੰਡਿਆਲਾ ਗੁਰੂ,17 ਜੁਲਾਈ (ਹਰਜਿੰਦਰ ਸਿੰਘ ਕਲੇਰ)- ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਧਾਰੜ ਨੇੜੇ ਇਕ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ। ਪੁਲਿਸ ਵਲੋਂ ਮਿ੍ਰਤਕ ਨੌਜਵਾਨ ਦੀ ਪਹਿਚਾਣ ਕਰਵਾਈ ਜਾ ਰਹੀ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ