ਜੰਮੂ-ਕਸ਼ਮੀਰ : ਬਾਂਦੀਪੋਰਾ ਜ਼ਿਲ੍ਹੇ ਚ ਬੱਦਲ ਫਟਣ ਕਾਰਨ ਆਇਆ ਹੜ੍ਹ
ਬਾਂਦੀਪੋਰਾ (ਜੰਮੂ-ਕਸ਼ਮੀਰ), 15 ਅਗਸਤ - ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਅਰਿਨ ਖੇਤਰ ਵਿਚ ਬੱਦਲ ਫਟਣ ਕਾਰਨ ਹੜ੍ਹ ਆ ਗਿਆ। ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।