ਪਠਾਨਕੋਟ : ਪ੍ਰੋਗਰਾਮ ਚ ਹਿੱਸਾ ਲੈਣ ਵਾਲੇ ਸਕੂਲਾਂ ਨੂੰ ਕੱਲ੍ਹ ਛੁੱਟੀ ਦਾ ਐਲਾਨ
ਪਠਾਨਕੋਟ, 15 ਅਗਸਤ (ਸੰਧੂ) - ਪਠਾਨਕੋਟ ਦੇ ਮਲਟੀਪਰਪਜ ਖੇਡ ਸਟੇਡੀਅਮ ਲਮੀਨੀ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿਚ ਕੈਬਿਨੇਟ ਮੰਤਰੀ ਬ੍ਰਹਮ ਸ਼ੰਕਰ ਜਿੰਪਾਂ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਪਠਾਨਕੋਟ ਵਿਚ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆ ਦੇ ਸਕੂਲਾ ਵਿਚ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ।