JALANDHAR WEATHER

ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ: ਭਾਜਪਾ ਨੇ ਜਾਰੀ ਕੀਤੀ ਸੂਚੀ ਲਈ ਵਾਪਸ

ਨਵੀਂ ਦਿੱਲੀ, 26 ਅਗਸਤ- ਭਾਜਪਾ ਨੇ ਆਉਣ ਵਾਲੀਆਂ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ 44 ਉਮੀਦਵਾਰਾਂ ਦੀ ਪਹਿਲੀ ਸੂਚੀ ਵਾਪਸ ਲੈ ਲਈ ਹੈ। ਜਾਣਕਾਰੀ ਅਨੁਸਾਰ ਭਾਜਪਾ ਉਮੀਦਵਾਰਾਂ ਦੀ ਸੂਚੀ ਵਿਚ ਸੋਧ ਮੁੜ ਸੂਚੀ ਕਰਕੇ ਜਾਰੀ ਕਰੇਗੀ। ਦੱਸ ਦੇਈਏ ਕਿ ਭਾਜਪਾ ਵਲੋਂ ਅੱਜ ਸਵੇਰੇ ਹੀ ਪਹਿਲੀ ਸੂਚੀ ਜਾਰੀ ਕੀਤੀ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ