JALANDHAR WEATHER

ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ: ਭਾਜਪਾ ਨੇ ਜਾਰੀ ਕੀਤੀ 15 ਉਮੀਦਵਾਰਾਂ ਦੀ ਸੋਧੀ ਹੋਈ ਸੂਚੀ

ਨਵੀਂ ਦਿੱਲੀ, 26 ਅਗਸਤ- ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ 15 ਉਮੀਦਵਾਰਾਂ ਦੀ ਸੋਧੀ ਹੋਈ ਸੂਚੀ ਜਾਰੀ ਕੀਤੀ ਹੈ। ਉਨ੍ਹਾਂ ਵਲੋਂ ਪਹਿਲਾਂ 44 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਸੀ, ਜਿਸ ਨੂੰ ਪਾਰਟੀ ਵਲੋਂ ਵਾਪਸ ਲੈ ਲਿਆ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ