JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ

ਨਵੀਂ ਦਿੱਲੀ, 26 ਅਗਸਤ- ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨਾਲ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਦੁਵੱਲੇ ਸੰਬੰਧਾਂ ਅਤੇ ਕਵਾਡ ਸਮੇਤ ਬਹੁ-ਪੱਖੀ ਮੰਚਾਂ ’ਤੇ ਸਹਿਯੋਗ ਵਿਚ ਪ੍ਰਗਤੀ ਦਾ ਜਾਇਜ਼ਾ ਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ