JALANDHAR WEATHER

ਤੇਗਬੀਰ ਸਿੰਘ ਦੀ ਹਿੰਮਤ ਸਭਨਾਂ ਲਈ ਹੈ ਪ੍ਰੇਰਨਾ ਸਰੋਤ- ਡੀ.ਜੀ.ਪੀ. ਪੰਜਾਬ

ਚੰਡੀਗੜ੍ਹ, 26 ਅਗਸਤ- ਡੀ.ਜੀ.ਪੀ. ਪੰਜਾਬ ਨੇ ਟਵੀਟ ਕਰ ਕਿਹਾ ਕਿ ਸਾਨੂੰ ਰੋਪੜ ਦੇ 5 ਸਾਲਾਂ ਤੇਗਬੀਰ ਸਿੰਘ ’ਤੇ ਮਾਣ ਹੈ, ਜੋ ਕਿ ਮਾਊਂਟ ਕਿਲਿਮੰਜਾਰੋ ’ਤੇ ਚੜ੍ਹਨ ਵਾਲਾ ਸਭ ਤੋਂ ਘੱਟ ਉਮਰ ਦਾ ਏਸ਼ੀਆਈ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਦੀ ਹਿੰਮਤ ਤੇ ਦ੍ਰਿੜ ਇਰਾਦਾ ਸਭਨਾਂ ਲਈ ਪ੍ਰੇਰਨਾ ਸਰੋਤ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਸ ਦੀਆਂ ਪ੍ਰਾਪਤੀਆਂ ਹੋਰਾਂ ਨੂੰ ਵੀ ਅੱਗੇ ਵੱਧਣ ਲਈ ਪ੍ਰੇਰਿਤ ਕਰਨਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ